ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਹੋਈ 1522: ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ / 30 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਚਿਤ ਕੀਤਾ ਗਿਆ ਹੈ ਕਿ ਜ਼ਿਲ੍ਹੇ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ, ਜਿਸ ਅਨੁਸਾਰ ਹੁਣ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1521 ਤੋਂ ਵੱਧ ਕੇ 1522 ਹੋ ਗਈ ਹੈ।