December 25, 2024

ਮੋਟਰ ਸਾਇਕਲ ਦੇ ਸਲੰਸਰਾਂ ਵਿਚ ਤਕਨੀਕੀ ਫੇਰ ਬਦਲ ਕਰਕੇ ਪਟਾਕੇ ਮਾਰਨ ਦੇ ਪਾਬੰਦੀ

0

ਸ਼ੋਰ ਪ੍ਰਦੂਸ਼ਣ ਵੀ ਫੈਲਾਉਣ ਅਤੇ ਪਟਾਕੇ ਮਾਰਨ ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ / 2 ਅਗਸਤ / ਨਿਊ ਸੁਪਰ ਭਾਰਤ ਨਿਊਜ

ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉੱਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤੈਅਸ਼ੁਦ ਮਾਲਕਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਪੈਦਾ ਕਰਦੇ ਹਨ ਅਤੇ ਪਟਾਕੇ ਮਾਰਦੇ ਹਨ। ਜਿਸ ਨਾਲ ਆਮ ਜਨਤਾ ਨੂੰ ਪ੍ਰਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਵੀ ਫੈਲਾਉਣ ਅਤੇ ਪਟਾਕੇ ਮਾਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।

ਇਹ ਪਾਬੰਦੀ ਦਾ ਹੁਕਮ 30 ਸਤੰਬਰ 2020 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *