December 27, 2024

ਐਮਰਜੈਂਸੀ ਐਂਬੂਲੈਂਸ ਸੇਵਾਵਾਂ ਲਈ Ziqitiza Health Care Ltd, ਵੱਲੋਂ ਲਗਾਇਆ ਜਾਵੇਗਾ ਰੋਜਗਾਰ ਕੈਂਪ

0

ਅੰਮ੍ਰਿਤਸਰ / 9 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਐਮਰਜੈਂਸੀ ਐਂਬੂਲੈਂਸ ਸੇਵਾਵਾਂ ਲਈ Ziqitiza Health Care Ltd, ਵੱਲੋਂ 150 ਤੋਂ ਵੱਧ ਵਕੈਂਸੀਆਂ ਲਈ ਮਿਤੀ 15-09-2020 ਨੂੰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਜ਼ਿਲ੍ਹਾ ਕਚਿਹਰੀਆਂ ਵਿਖੇ GNM, ANM, Bsc Nursing, D-Pharmacy, B-Pharmacy ਪ੍ਰਾਰਥੀਆਂ ਲਈ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ।

ਇਸ ਮੇਲੇ ਵਿੱਚ 35 ਸਾਲ ਤੱਕ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ। ਜਿਸ ਲਈ ਫਾਰਮ ਜਮ੍ਹਾ ਕਰਾਉਣ ਦੀ ਆਖਰੀ ਮਿਤੀ: 14-09-2020 ਤੱਕ ਹੈ। ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਦੇ ਰੋਜਗਾਰ ਅਫਸਰ ਸ਼੍ਰੀ ਵਿਕਰਮਜੀਤ ਨੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਇਸ ਰੋਜਗਾਰ ਮੇਲੇ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਅਪੀਲ ਕੀਤੀ, ਤਾਂ ਜੋ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਮੁਹੱਈਆਂ ਕੀਤੇ ਜਾ ਸਕਣ।

Leave a Reply

Your email address will not be published. Required fields are marked *