December 27, 2024

ਬਾਬਾ ਸ਼ੇਖ ਫਰੀਦ ਜੀ ਆਗਮਨ ਪੁਰਬ ਦੇ ਸਬੰਧ ਵਿੱਚ ਫਰੀਦਕੋਟ ਵਿੱਚ ਛੁੱਟੀ ਦਾ ਐਲਾਨ

0

ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ

*ਸਾਰੇ ਸਰਕਾਰੀ ਦਫਤਰ, ਸਿੱਖਿਆ ਸੰਸਥਾਵਾਂ ਮਿਤੀ 23 ਸਤੰਬਰ ਨੂੰ ਬੰਦ ਰਹਿਣਗੀਆਂ

ਫਰੀਦਕੋਟ / 22 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਜਿਲਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ  ਸੇਤੀਆ ਆਈ.ਏ.ਐਸ, ਨੇ ਪੰਜਾਬ ਸਰਕਾਰ, ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ (ਜਨਰਲ ਅਮਲਾ ਸ਼ਾਖਾ) ਚੰਡੀਗੜ ਦੇ ਪੱਤਰ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2020 ਨੂੰ ਮੁੱਖ ਰੱਖਦੇ ਹੋਏ ਮਿਤੀ 23 ਸਤੰਬਰ 2020 ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ।

ਉਨਾਂ ਦੱਸਿਆ ਕਿ ਬਾਬਾ ਫਰੀਦ ਜੀ ਦੇ ਆਗਮਪ ਪੁਰਬ ਨੂੰ ਮੁੱਖ ਰੱਖਦੇ ਸਾਰੇ ਅਦਾਰੇ ਸੰਸਥਾਵਾਂ ਅਤੇ ਸਰਕਾਰੀ ਦਫਤਰ ਮਿਤੀ 23 ਸੰਤਬਰ 2020 ਨੂੰ ਬੰਦ ਰਹਿਣਗੇ।

Leave a Reply

Your email address will not be published. Required fields are marked *